ਫੋਰਟਿਸ ਹਸਪਤਾਲ ਲੁਧਿਆਣਾ ਨੇ ਕਮਿਊਨਿਟੀ ਐਮਰਜੈਂਸੀ ਰਿਸਪਾਂਸ ਨੂੰ ਮਜ਼ਬੂਤ ਕਰਨ ਲਈ ਸੀਪੀਆਰ ਸਿਖਲਾਈ ਪਹਿਲਕਦਮੀ ਦਾ ਆਯੋਜਨ ਕੀਤਾ; 210 ਲੋਕਾਂ ਨੂੰ ਸੀਪੀਆਰ ਸਿਕੱਲਸ ਦੀ ਸਿਖਲਾਈ ਦਿੱਤੀ
ਲੁਧਿਆਣਾ, 18 ਨਵੰਬਰ, 2025 (ਭਗਵਿੰਦਰ ਪਾਲ ਸਿੰਘ) : ਕਮਿਊਨਿਟੀ ਐਮਰਜੈਂਸੀ ਰਿਸਪਾਂਸ ਅਤੇ ਤਿਆਰੀ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਫੋਰਟਿਸ ਹਸਪਤਾਲ ਲੁਧ...




