Home >> Politics >> ਤਨਵੀਰ ਸਿੰਘ ਧਾਲੀਵਾਲ ਨੇ ਵਿਸ਼ਾਲ ਨਗਰ ਅਲਫਾ ਪਾਰਕ ਦੇ ਨੇੜੇ ਵਿੱਚ ਇੱਕ ਭਰਵੀਂ ਮੀਟਿੰਗ ਨੂੰ ਸੰਬੋਧਨ ਕੀਤਾ



ਅੱਜ ਤਨਵੀਰ ਸਿੰਘ ਧਾਲੀਵਾਲ ਨੇ ਵਿਸ਼ਾਲ ਨਗਰ ਅਲਫਾ ਪਾਰਕ ਦੇ ਨੇੜੇ ਵਿੱਚ ਇੱਕ ਭਰਵੀਂ ਮੀਟਿੰਗ ਨੂੰ ਸੰਬੋਧਨ ਕੀਤਾ ਅਤੇ ਆਪਣੀ ਕਾਰਗੁਜ਼ਾਰੀ ਲੋਕਾਂ ਦੀ ਕਚਹਿਰੀ ਵਿੱਚ ਪੇਸ਼ ਕੀਤੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਵਾਰਡ ਵਿੱਚ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਗੇ ਤੇ ਹਰ ਵੇਲੇ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ।

ਇਸ ਮੌਕੇ ਉਨ੍ਹਾਂ ਨਾਲ Gurbachan Singh, Narinder Mahajan, Rajvir Chaudhary, Parvinder Mahajan, Malik ji, Gurdev Singh, Ajay Sood, Surinder Singh ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
 
Top