Home >> Politics >> ਤਨਵੀਰ ਸਿੰਘ ਧਾਲੀਵਾਲ ਨੇ ਪੰਜਾਬ ਮਾਤਾ ਨਗਰ ਵਿੱਚ ਇੱਕ ਭਰਵੀਂ ਮੀਟਿੰਗ ਨੂੰ ਸੰਬੋਧਨ ਕੀਤਾ



ਅੱਜ ਤਨਵੀਰ ਸਿੰਘ ਧਾਲੀਵਾਲ ਨੇ ਪੰਜਾਬ ਮਾਤਾ ਨਗਰ ਵਿੱਚ ਇੱਕ ਭਰਵੀਂ ਮੀਟਿੰਗ ਨੂੰ ਸੰਬੋਧਨ ਕੀਤਾ ਅਤੇ ਆਪਣੀ ਕਾਰਗੁਜ਼ਾਰੀ ਲੋਕਾਂ ਦੀ ਕਚਹਿਰੀ ਵਿੱਚ ਪੇਸ਼ ਕੀਤੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਵਾਰਡ ਵਿੱਚ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਗੇ ਤੇ ਹਰ ਵੇਲੇ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ।

 ਇਸ ਮੌਕੇ ਉਨ੍ਹਾਂ ਨਾਲ Harvinder Sharma, Shankar Singh Thekedar, Professor Sukhdev Singh, Purshotam Kumar, Harjeet Singh Khalsa, Kulwinder Dhillon, Manjit Pathania, Bawa Bedi, Master ji, Paramjit Singh Sidhu ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
 
Top