ਇੰਟਰਨੈਸ਼ਨਲ ਹਿਊਮਨ ਰਾਈਟਸ ਕੌਂਸਲ ਦੀ ਸੂਬਾ ਪੱਧਰੀ ਮੀਟਿੰਗ ਹੋਈ - ਅਲਬਰਟ ਦੂਆ ਕੌਂਸਲ ਦੇ ਸੂਬਾ ਮੁੱਖ ਸਲਾਹਕਾਰ ਨਿਯੁਕਤ - 7 ਜੁਲਾਈ ਨੂੰ ਨਸ਼ਿਆਂ ਖਿਲਾਫ਼ ਵਿਸ਼ਾਲ ਸਕੂਟਰ-ਮੋਟਰਸਾਈਕਲ ਰੈਲੀ ਕੱਢੀ ਜਾਵੇਗੀ
ਇੰਟਰਨੈਸ਼ਨਲ ਹਿਊਮਨ ਰਾਈਟਸ ਕੌਂਸਲ ਦੀ ਸਰਕਟ ਹਾਊਸ ਲੁਧਿਆਣਾ ਵਿਖੇ ਹੋਈ ਮੀਟਿੰਗ ਸਮੇਂ ਅਲਬਰਟ ਦੂਆ ਨੂੰ ਕੌਂਸਲ ਦੇ ਮੁੱਖ ਸਲਾਹਕਾਰ ਵਜੋਂ ਨਿਯੁਕਤੀ ਪੱਤਰ ਦਿੰਦੇ ਹੋਏ ਪ੍...